ਬਿਲਾਵਲੁ ਮਹਲਾ ਪ॥
ਐਸੀ ਕਰਪਾ ਮੋਹਿ ਕਰਹੁ॥ ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾੳ ॥
ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ॥ ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ ॥੧॥
ਜੋ ਤੁਮ੍ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ॥ ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥੨॥੩॥੧੧੯॥
(ਗੁਰੂ ਗ੍ਰੰਥ ਸਾਹਿਬ – ੮੨੮)